ਵਾਰਡ ਨੰਬਰ 38 ਦੇ ਇੰਚਾਰਜ ਜਗਮੀਤ ਸਿੰਘ ਨੋਨੀ ਜੀ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ SAMRIDDH BHARAT NEWS AND PAPER समृद्ध भारत, सशक्त पत्रकारिता 2 years ago ਕਾਂਗਰਸ ਤੋਂ ਵਾਰਡ ਨੰਬਰ 38 ਦੇ ਇੰਚਾਰਜ ਜਗਮੀਤ ਸਿੰਘ ਨੋਨੀ ਜੀ ਆਪਣੇ ਸਾਥੀਆਂ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਹੱਕ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਨੂੰ ਉਤਸਾਹਿਤ ਕਰ ਰਹੇ ਹਨ ਕਿ ਉਹ 1 ਜੂਨ 2024 ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਇੱਕ ਸਹੀ ਉਮੀਦਵਾਰ ਮਿਲ ਸਕੇ|