Site icon SAMRIDDH BHARAT NEWS

ਪਾਸੇ ਜਿੱਥੇ ਪੰਜਾਬ ਕਾਂਗਰਸ ਇਕਵਲੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਹਾਈਕਮਾਂਡ ਨੂੰ ਪੱਤਰ

ਪਟਿਆਲਾ : ਪਾਸੇ ਜਿੱਥੇ ਪੰਜਾਬ ਕਾਂਗਰਸ ਇਕਵਲੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ। ਉਥੇ ਹੀ ਹੁਣ ਨਵਜੋਤ ਸਿੱਧੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐੱਕਸ ’ਤੇ ਇਕ ਪੋਸਟ ਪਾ ਕੇ ਵਿਰੋਧੀਆਂ ਨੂੰ ਸ਼ਾਇਰਾਨਾ ਢੰਗ ਨਾਲ ਜਵਾਬ ਦਿੱਤਾ ਹੈ। ਸਿੱਧੂ ਨੇ ਲਿਖਿਆ ਹੈ ਕਿ ‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖਾਮੋਸ਼ੀ ਨਾਲ ਸੁਣਦਾ ਹਾਂ, ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ। ਇਸ ਤੋਂ ਪਹਿਲਾਂ ਵੀ ਦੋ ਵਾਰ ਸਿੱਧੂ ਨੇ ਇਸੇ ਤਰ੍ਹਾਂ ਵਿਰੋਧੀਆਂ ਨੂੰ ਜਵਾਬ ਦਿੱਤੇ ਸੀ।

Exit mobile version